ਮਹਿਲਾ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ,, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗਰਿਫਤਾਰ। ਸੀਸੀ ਟੀਵੀ ਕੈਮਰਿਆਂ ਦੀ ਮਦਦ ਨਾ ਖੁੱਲਿਆ ਭੇਦ ।।
ਲੁਧਿਆਣਾ ਦੇ ਥਾਣਾ ਸਲੇਮ ਟਾਵਰੀ ਅਧੀਨ ਪੈਂਦੇ ਇਲਾਕੇ ਵਿੱਚ ਇੱਕ ਔਰਤ ਦਾ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ । ਜਿਸ ਦੀ ਲਾਸ ਉਸਦੇ ਘਰ ਵਿੱਚੋਂ ਬਰਾਮਦ ਹੋਈ ਸੀ । ਇਸ ਬਲਾਇੰਡ ਮਰਡਰ ਨੂੰ ਪੁਲਿਸ ਵੱਲੋਂ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ । ਇਸ ਵਿੱਚ ਇੱਕ ਵਿਅਕਤੀ ਦੀ ਗ੍ਰਿਫਤਾਰੀ ਕੀਤੀ ਗਈ ਹੈ। ਜਿਸ ਦਾ ਮ੍ਰਿਤਕ ਨਾਲ ਪੈਸੇ ਦਾ ਲੈਣ ਦੇਣ ਸੀ ਅਤੇ ਵਿਆਜ ਨਾਂ ਦੇਣ ਦੇ ਮ੍ਰਿਤਿਕਾ ਵੱਲੋਂ ਆਰੋਪੀ ਨੂੰ ਜਲੀਲ ਕੀਤਾ ਗਿਆ ਸੀ ਅਤੇ ਜਿਸ ਦੀ ਰੰਜਿਸ਼ ਵਜੋਂ ਪੁਲਿਸ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।