
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ ਦੇਣ ਤੇ ਬੋਲੇ…..
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜ ਪਿਆਰਿਆਂ ਦੀ ਡਿਊਟੀ ਅੰਮ੍ਰਿਤ ਛਕਾਉਣ ਦੀ ਹੁੰਦੀ ਹੈ ਨਾ ਕਿ ਕਿਸੇ ਨੂੰ ਤਨਖਾਹੀਆ ਕਰਾਰ ਦੇਣ ਦੀ। ਉਹਨਾਂ ਕਿਹਾ ਕਿ ਧਾਰਮਿਕ ਅਵਗਿਆ ਤਹਿਤ ਕਾਰਵਾਈ ਕਰਨ ਦਾ ਅਧਿਕਾਰ ਕੇਵਲ ਅਕਾਲ ਤਖਤ ਸਾਹਿਬ ਅਤੇ ਉਹਨਾਂ ਜਥੇਦਾਰ ਕੋਲ ਹੁੰਦਾ